ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ 90 ਫੀਸਦੀ ਘਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਖੇਤਾਂ ਦੀ ਬਿਜਲੀ ਵੀ ਮੁਫ਼ਤ ਹੈ। ਉਨ੍ਹਾਂ ਕਿਹਾ ਕਿ ਬਿਜਲੀ ਬੋਰਡ ਦਾ ਕਰਜ਼ਾ jiਖ਼ਤਮ ਕਰਨ ਤੋਂ ਬਾਅਦ ਹੁਣ ਬਿਜਲੀ ਦਰਾਂ ਵਿੱਚ 70 ਪੈਸੇ ਤੋਂ ਡੇਢ ਰੁਪਏ ਤੱਕ ਦੀ ਹੋਰ ਕਟੌਤੀ ਕੀਤੀ ਗਈ ਹੈ। ਮਾਨ ਅਨੁਸਾਰ ਅਜਿਹਾ ਦੇਸ਼ ਵਿੱਚ ਪਹਿਲੀ ਵਾਰ ਹੋਇਆ ਹੈ।
ਪੰਜਾਬ ਦੇ 90% ਘਰਾਂ ਨੂੰ ਮਿਲ ਰਹੀ ਮੁਫ਼ਤ ਬਿਜਲੀ: CM ਮਾਨ ਨੇ ਬਿਜਲੀ ਦਰਾਂ ’ਚ 1.5 ਰੁਪਏ ਤੱਕ ਦੀ ਕਟੌਤੀ ਦਾ ਕੀਤਾ ਐਲਾਨ
RELATED ARTICLES


