ਹੁਣ ਤੱਕ ਮੰਡੀਆਂ ਵਿੱਚ ਪਹੁੰਚੇ ਝੋਨੇ ਦੀ 99 ਫੀਸਦੀ ਖਰੀਦ ਹੋ ਚੁੱਕੀ ਹੈ। ਇਸਦੇ ਨਾਲ ਹੀ 94 ਫੀਸਦੀ ਝੋਨੇ ਦੀ ਲਿਫਟਿੰਗ ਦਾ ਕਾਰਜ ਵੀ ਮੁਕੰਮਲ ਹੋ ਚੁੱਕਾ ਹੈ। ਇਹ ਜਾਣਕਾਰੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਚੱਲ ਰਹੇ ਖਰੀਦ ਕਾਰਜਾ ਦਾ ਜਾਇਜਾ ਲਿਆ ਜਾ ਰਿਹਾ ਹੈ।
ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ 94 ਫ਼ੀਸਦੀ ਲਿਫਟਿੰਗ ਮੁਕੰਮਲ
RELATED ARTICLES