HomePunjabi NewsLiberal Breakingਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ 94 ਫ਼ੀਸਦੀ ਲਿਫਟਿੰਗ ਮੁਕੰਮਲ

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ 94 ਫ਼ੀਸਦੀ ਲਿਫਟਿੰਗ ਮੁਕੰਮਲ

ਹੁਣ ਤੱਕ ਮੰਡੀਆਂ ਵਿੱਚ ਪਹੁੰਚੇ ਝੋਨੇ ਦੀ 99 ਫੀਸਦੀ ਖਰੀਦ ਹੋ ਚੁੱਕੀ ਹੈ। ਇਸਦੇ ਨਾਲ ਹੀ 94 ਫੀਸਦੀ ਝੋਨੇ ਦੀ ਲਿਫਟਿੰਗ ਦਾ ਕਾਰਜ ਵੀ ਮੁਕੰਮਲ ਹੋ ਚੁੱਕਾ ਹੈ। ਇਹ ਜਾਣਕਾਰੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਚੱਲ ਰਹੇ ਖਰੀਦ ਕਾਰਜਾ ਦਾ ਜਾਇਜਾ ਲਿਆ ਜਾ ਰਿਹਾ ਹੈ।

RELATED ARTICLES

Most Popular

Recent Comments