ਪੰਜਾਬ ਸਰਕਾਰ ਨੇ 2006 ਬੈਚ ਦੇ ਆਈਏਐਸ ਅਧਿਕਾਰੀ ਰਵੀ ਭਗਤ ਨੂੰ ਪੰਜਾਬ ਦੇ ਮੁੱਖ ਮੰਤਰੀ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਉਹ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਦੇ ਅਹੁਦੇ ‘ਤੇ ਕੰਮ ਕਰ ਰਹੇ ਸਨ। ਰਵੀ ਭਗਤ ਦੀ ਤਰੱਕੀ ਸੂਬੇ ਦੇ ਪ੍ਰਸ਼ਾਸਨਿਕ ਫੇਰਬਦਲ ਦੇ ਹਿੱਸੇ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਸੀਨੀਅਰ ਆਈਏਐਸ ਵੀਕੇ ਸਿੰਘ ਇਸ ਅਹੁਦੇ ’ਤੇ ਤਾਇਨਾਤ ਸਨ। ਉਹ 1990 ਬੈਚ ਦੇ ਆਈਐਸਐਸ ਅਧਿਕਾਰੀ ਸਨ।
ਬ੍ਰੇਕਿੰਗ: 2006 ਬੈਚ ਦੇ ਆਈਏਐਸ ਅਧਿਕਾਰੀ ਰਵੀ ਭਗਤ ਪੰਜਾਬ CM ਦੇ ਪ੍ਰਮੁੱਖ ਸਕੱਤਰ ਬਣੇ
RELATED ARTICLES