ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਪੰਜਾਬ ਦੇ ਖਾਲਿਸਤਾਨ ਪੱਖੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ਵਿੱਚ ਲਿਆਂਦਾ ਜਾ ਸਕਦਾ ਹੈ। ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨ.ਐਸ.ਏ.) ਦੀ ਮਿਆਦ ਵਧਾਉਣ ਲਈ ਕੋਈ ਹੁਕਮ ਜਾਰੀ ਨਹੀਂ ਕੀਤੇ ਹਨ। ਇਸ ਦੀ ਮਿਆਦ ਪਿਛਲੇ ਸ਼ਨੀਵਾਰ ਯਾਨੀ 22 ਮਾਰਚ ਨੂੰ ਖਤਮ ਹੋ ਗਈ।
ਬ੍ਰੇਕਿੰਗ : ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ਵਿੱਚ ਕੀਤਾ ਜਾਵੇਗਾ ਸ਼ਿਫਟ
RELATED ARTICLES