ਅੱਜ ਲੋਕ ਸਭਾ ਵਿੱਚ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਟੀਬੀ ਹਸਪਤਾਲ ਦੀ ਖਸਤਾ ਹਾਲਤ ਦਾ ਮੁੱਦਾ ਉਠਾਇਆ। ਉਨ੍ਹਾਂ ਕੇਂਦਰ ਸਰਕਾਰ ਤੋਂ ਹਸਪਤਾਲ ਦੀ ਮੌਜੂਦਾ ਸਥਿਤੀ ‘ਤੇ ਜਵਾਬ ਮੰਗਿਆ ਹੈ। ਉਨ੍ਹਾਂ ਸਿਹਤ ਮੰਤਰੀ ਨੂੰ ਸਵਾਲ ਕੀਤਾ ਕਿ ਕੀ ਸਰਕਾਰ ਇਸ ਪੁਰਾਣੇ ਹਸਪਤਾਲ ਦੀ ਹਾਲਤ ਸੁਧਾਰਨ ਲਈ ਕੋਈ ਕਦਮ ਚੁੱਕ ਰਹੀ ਹੈ।
ਬ੍ਰੇਕਿੰਗ : MP ਗੁਰਜੀਤ ਔਜਲਾ ਨੇ ਅੰਮ੍ਰਿਤਸਰ ਦੇ ਟੀਬੀ ਹਸਪਤਾਲ ਦੀ ਖਸਤਾ ਹਾਲਤ ਦਾ ਮੁੱਦਾ ਚੁੱਕਿਆ
RELATED ARTICLES