HomePunjabi NewsBusinessਬ੍ਰੇਕਿੰਗ: ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਚ ਆਈ ਗਿਰਾਵਟ

ਬ੍ਰੇਕਿੰਗ: ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਚ ਆਈ ਗਿਰਾਵਟ

ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈ.ਬੀ.ਜੇ.ਏ.) ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 160 ਰੁਪਏ ਦੀ ਗਿਰਾਵਟ ਨਾਲ 87,559 ਰੁਪਏ ‘ਤੇ ਆ ਗਈ ਹੈ। 20 ਮਾਰਚ ਨੂੰ ਸੋਨਾ 88,761 ਰੁਪਏ ਦੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਿਆ ਸੀ। ਇਕ ਕਿਲੋ ਚਾਂਦੀ ਦੀ ਕੀਮਤ ਅੱਜ 29 ਰੁਪਏ ਡਿੱਗ ਕੇ 97,378 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਆ ਗਈ ਹੈ।

RELATED ARTICLES

Most Popular

Recent Comments