ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੇ ਸਰਕਾਰੀ ਕਾਲਜ ਪਹੁੰਚੇ ਸਲਾਨਾ ਕਨਵੋਕੇਸ਼ਨ ਤੇ ਮੁੱਖ ਮਹਿਮਾਨ ਵਜੋਂ ਉਹਨਾਂ ਨੇ ਸ਼ਿਰਕਤ ਕੀਤੀ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰੀ ਕਾਲਜ (ਲੜਕੀਆਂ) ਲੁਧਿਆਣਾ ਵਿਖੇ ਸਾਲਾਨਾ ਕਨਵੋਕੇਸ਼ਨ ਦੇ ਇਸ ਮੁਬਾਰਕ ਮੌਕੇ ‘ਤੇ ਸ਼ਿਰਕਤ ਕਰਕੇ ਬੜੀ ਖੁਸ਼ੀ ਮਿਲੀ। ਡਿਗਰੀ ਪ੍ਰਾਪਤ ਕਰਨ ਵਾਲੀਆਂ ਸਾਰੀਆਂ ਕੁੜੀਆਂ ਨੂੰ ਮੁਬਾਰਕਬਾਦ ਤੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ।
ਬ੍ਰੇਕਿੰਗ: CM ਮਾਨ ਨੇ ਲੁਧਿਆਣਾ ਦੇ ਸਰਕਾਰੀ ਕਾਲਜ ਕਨਵੋਕੇਸ਼ਨ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
RELATED ARTICLES