HomePunjabi NewsLiberal Breakingਬ੍ਰੇਕਿੰਗ: ਕਰਨਲ ਕੁੱਟਮਾਰ ਮਾਮਲੇ ਵਿੱਚ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਸਪ਼ਟੀਕਰਨ

ਬ੍ਰੇਕਿੰਗ: ਕਰਨਲ ਕੁੱਟਮਾਰ ਮਾਮਲੇ ਵਿੱਚ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਸਪ਼ਟੀਕਰਨ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫੌਜ ਦੇ ਅਧਿਕਾਰੀ ਕਰਨਲ ਪੁਸ਼ਪਿੰਦਰ ਬਾਠ ‘ਤੇ ਕਥਿਤ ਤੌਰ ‘ਤੇ ਹਮਲਾ ਕਰਨ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ ਖਿਲਾਫ ਐਫਆਈਆਰ ਦਰਜ ਕਰਨ ‘ਚ ਦੇਰੀ ‘ਤੇ ਪੰਜਾਬ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ ਹੈ। ਅਗਲੀ ਸੁਣਵਾਈ 28 ਮਾਰਚ ਨੂੰ ਹੋਵੇਗੀ। ਪਿਛਲੇ ਕੁਝ ਦਿਨਾਂ ਤੋਂ ਇਹ ਮਾਮਲਾ ਸੋਸ਼ਲ ਮੀਡੀਆ ਤੇ ਕਾਫੀ ਚਰਚਾ ਵਿੱਚ ਹੈ।

RELATED ARTICLES

Most Popular

Recent Comments