ਸੁਖਬੀਰ ਸਿੰਘ ਬਾਦਲ ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਜਮਾਨਤ ਮਿਲ ਗਈ ਹੈ । ਜ਼ਮਾਨਤ ਮਿਲਣ ਤੋਂ ਬਾਅਦ ਨਰਾਇਣ ਸਿੰਘ ਚੌੜਾ ਦੀ ਕਿਸੇ ਵੀ ਵੇਲੇ ਰਿਹਾਈ ਹੋ ਸਕਦੀ ਹੈ। ਦੱਸ ਦਈਏ ਕਿ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਗੇਟ ਦੇ ਬਾਹਰ ਸੇਵਾ ਕਰਨ ਦੇ ਦੌਰਾਨ ਸੁਖਬੀਰ ਬਾਦਲ ਦੇ ਉੱਪਰ ਨਰਾਇਣ ਸਿੰਘ ਚੌੜਾ ਵੱਲੋਂ ਗੋਲੀ ਚਲਾਈ ਗਈ ਸੀ।
ਬ੍ਰੇਕਿੰਗ : ਸੁਖਬੀਰ ਬਾਦਲ ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਮਿਲੀ ਜ਼ਮਾਨਤ
RELATED ARTICLES