ਪੰਜਾਬ ਸਰਕਾਰ ਵੱਲੋਂ ਭਲ੍ਹਕੇ ਬੁੱਧਵਾਰ ਨੂੰ ਬਜਟ ਪੇਸ਼ ਕੀਤਾ ਜਾਵੇਗਾ। ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਕੱਲ 10 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ । ਦੱਸ ਦਈਏ ਕਿ ਪੰਜਾਬ ਸਰਕਾਰ ਵਿੱਤੀ ਸਾਲ 2025-26 ਲਈ ਲਗਭਗ 2.15 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕਰੇਗੀ। ਇਹ ਰਕਮ ਪਿਛਲੀ ਵਾਰ ਨਾਲੋਂ ਲਗਭਗ 5% ਵੱਧ ਹੈ।
ਬ੍ਰੇਕਿੰਗ: ਭਲ੍ਹਕੇ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ ਬਜਟ
RELATED ARTICLES


