ਅੱਜ ਪੰਜਾਬ ਵਿਧਾਨ ਸਭਾ ਦੇ ਵਿੱਚ ਬਜਟ ਪੇਸ਼ ਕੀਤਾ ਜਾਵੇਗਾ। ਪੰਜਾਬ ਦੇ ਵਿੱਚ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਇਹ ਬਜਟ ਪੇਸ਼ ਕਰਨਗੇ । ਹਰਪਾਲ ਸਿੰਘ ਚੀਮਾ ਚੌਥੀ ਵਾਰੀ ਬਜਟ ਪੇਸ਼ ਕਰਨਗੇ। ਬਜਟ ਤੋਂ ਆਮ ਲੋਕਾਂ ਨੂੰ ਕਾਫੀ ਉਮੀਦਾਂ ਹਨ ਪਹਿਲੀ ਵਾਰੀ ਪੰਜਾਬ ਦਾ ਬਜਟ 2 ਲੱਖ ਕਰੋੜ ਤੋਂ ਵੱਧ ਦਾ ਹੋਵੇਗਾ । ਇਸ ਦੌਰਾਨ ਵਿਰੋਧੀਆਂ ਵੱਲੋਂ ਵੀ ਹੰਗਾਮੇ ਦੇ ਆਸਾਰ ਹਨ ।
ਬ੍ਰੇਕਿੰਗ : ਅੱਜ ਪੰਜਾਬ ਵਿਧਾਨ ਸਭਾ ਦੇ ਵਿੱਚ ਪੇਸ਼ ਕੀਤਾ ਜਾਵੇਗਾ ਬਜਟ
RELATED ARTICLES