HomePunjabi NewsLiberal Breakingਬ੍ਰੇਕਿੰਗ : ਪੰਜਾਬ ਵਿੱਚ ਬਦਲੇਗਾ ਮੌਸਮ, ਬਾਰਿਸ਼ ਦੀ ਸੰਭਾਵਨਾ

ਬ੍ਰੇਕਿੰਗ : ਪੰਜਾਬ ਵਿੱਚ ਬਦਲੇਗਾ ਮੌਸਮ, ਬਾਰਿਸ਼ ਦੀ ਸੰਭਾਵਨਾ

ਪੰਜਾਬ ਵਿੱਚ ਗਰਮੀ ਲਗਾਤਾਰ ਵੱਧ ਰਹੀ ਹੈ। ਇਸ ਵਿਚਕਾਰ ਮੌਸਮ ਵਿਭਾਗ ਵੱਲੋਂ ਗੁਰਦੁਆਰਾ ਤੇ ਵੀਰਵਾਰ ਦੇ ਲਈ ਬਾਰਿਸ਼ ਦੇ ਅਸਾਰ ਦੱਸੇ ਗਏ ਹਨ ਮੌਸਮ ਵਿਭਾਗ ਨੇ ਸੂਬੇ ਵਿੱਚ ਇਸ ਦੇ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਦੱਸ ਦਈਏ ਕਿ ਤਾਪਮਾਨ ਲਗਾਤਾਰ ਵੱਧ ਰਿਹਾ ਤੇ ਮਾਰਚ ਮਹੀਨੇ ਵਿੱਚ ਤਾਪਮਾਨ 35 ਡਿਗਰੀ ਤੱਕ ਪਹੁੰਚ ਗਿਆ ਹੈ। ਬਾਰਿਸ਼ ਘੱਟ ਹੋਣ ਦੇ ਕਰਕੇ ਮਾਰਚ ਮਹੀਨੇ ਵਿੱਚ ਤਾਪਮਾਨ ਕਾਫੀ ਜਿਆਦਾ ਦਰਜ ਕੀਤਾ ਗਿਆ ਹੈ।

RELATED ARTICLES

Most Popular

Recent Comments