HomePunjabi NewsLiberal Breakingਬ੍ਰੇਕਿੰਗ : ਪੰਜਾਬ ਇੰਚਾਰਜ ਦੇ ਘਰ ਸੀਬੀਆਈ ਰੇਡ ਤੇ ਭਾਰਤ ਭੂਸ਼ਣ ਆਸ਼ੂ...

ਬ੍ਰੇਕਿੰਗ : ਪੰਜਾਬ ਇੰਚਾਰਜ ਦੇ ਘਰ ਸੀਬੀਆਈ ਰੇਡ ਤੇ ਭਾਰਤ ਭੂਸ਼ਣ ਆਸ਼ੂ ਦਾ ਬਿਆਨ

ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਦੇ ਘਰ ਵਿੱਚ ਸੀਬੀਆਈ ਵਲੋ ਕੀਤੀ ਗਈ ਛਾਪੇਮਾਰੀ ਤੋਂ ਬਾਅਦ ਰਾਜਨੀਤੀ ਇਕ ਵਾਰੀ ਫਿਰ ਤੋਂ ਗਰਮ ਆ ਗਈ ਹੈ। ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਇਸ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ । ਆਸ਼ੂ ਨੇ ਕਿਹਾ ਕਿ ਕਾਂਗਰਸੀਆਂ ਨੂੰ ਇਸ ਤਰ੍ਹਾਂ ਦੀਆਂ ਕਾਰਵਾਈਆਂ ਦੇ ਨਾਲ ਡਰਾਇਆ ਨਹੀਂ ਜਾ ਸਕਦਾ ।

RELATED ARTICLES

Most Popular

Recent Comments