ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਭਾਜਪਾ ਸਰਕਾਰ ਦੇ ਉੱਪਰ ਵੱਡੇ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਉਹਨਾਂ ਨੂੰ ਲੋਕ ਸਭਾ ਵਿੱਚ ਬੋਲਣ ਨਹੀਂ ਦਿੱਤਾ ਜਾਂਦਾ। ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ਆਲੋਕਤੰਤਰਿਕ ਤਰੀਕੇ ਦੇ ਨਾਲ ਚੱਲ ਰਿਹਾ ਹੈ । ਰਾਹੁਲ ਗਾਂਧੀ ਨੇ ਕਿਹਾ ਕਿ ਵਿਰੋਧੀ ਧਿਰ ਨੂੰ ਉਹਨਾਂ ਦੇ ਸਵਾਲਾਂ ਦਾ ਜਵਾਬ ਨਹੀਂ ਮਿਲਦਾ ਸੰਸਦ ਸਿਰਫ ਭਾਜਪਾ ਦੇ ਕਰਕੇ ਚਲਾਈ ਜਾ ਰਹੀ ਹੈ।
ਬ੍ਰੇਕਿੰਗ : ਰਾਹੁਲ ਗਾਂਧੀ ਦਾ ਕੇਂਦਰ ਤੇ ਵਾਰ ਕਿਹਾ, ਲੋਕ ਸਭਾ ਵਿੱਚ ਬੋਲਣ ਨਹੀਂ ਦਿੱਤਾ ਜਾਂਦਾ
RELATED ARTICLES