ਪੰਜਾਬ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵੱਲੋਂ ਹਿਰਾਸਤ ‘ਚ ਲੈਣ ਸਬੰਧੀ ਪਟੀਸ਼ਨ ‘ਤੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗਾ । ਇਸ ਤੋਂ ਪਹਿਲਾਂ 24 ਜਨਵਰੀ ਨੂੰ ਪੰਜਾਬ ਸਰਕਾਰ ਵੱਲੋਂ ਸਟੇਟਸ ਰਿਪੋਰਟ ਦਾਇਰ ਕੀਤੀ ਗਈ ਸੀ। ਪੰਜਾਬ ਸਰਕਾਰ ਨੇ ਸਪਸ਼ਟ ਕੀਤਾ ਸੀ ਕਿ ਡਲੇਵਾਲ ਹਿਰਾਸਤ ਵਿੱਚ ਨਹੀਂ ਹਨ।
ਬ੍ਰੇਕਿੰਗ : ਡੱਲੇਵਾਲ ਨੂੰ ਪੁਲਿਸ ਵੱਲੋਂ ਹਿਰਾਸਤ ਚ ਲੈਣ ਸਬੰਧੀ ਪਟੀਸ਼ਨ ਤੇ ਅੱਜ ਸੁਣਵਾਈ
RELATED ARTICLES