ਕਿਸਾਨਾਂ ਵੱਲੋਂ ਭਾਰਤ ਬੰਦ ਦਾ ਅਸਰ ਪੈਟਰੋਲ ਪੰਪਾਂ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸੰਦੀਪ ਸਹਿਗਲ ਅਤੇ ਸਕੱਤਰ ਰਾਜੇਸ਼ ਕੁਮਾਰ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਜਥੇਬੰਦੀ ਕਿਸਾਨ ਅੰਦੋਲਨ ਦੀ ਪੂਰੀ ਹਮਾਇਤ ਕਰੇਗੀ ਅਤੇ 16 ਫਰਵਰੀ ਨੂੰ ਕੌਮੀ ਬੰਦ ਦੇ ਮੱਦੇਨਜ਼ਰ ਪੈਟਰੋਲ ਪੰਪਾਂ ’ਤੇ ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਜਾਰੀ ਰਹਿਣਗੀਆਂ।
ਕਿਸਾਨਾਂ ਵੱਲੋਂ ਭਾਰਤ ਬੰਦ ਦਾ ਅਸਰ ਪੈਟਰੋਲ ਪੰਪਾਂ ‘ਤੇ ਵੀ ਦੇਖਣ ਨੂੰ ਮਿਲਿਆ, ਸਿਰਫ਼ ਇਹਨਾਂ ਵਾਹਨਾਂ ਨੂੰ ਮਿਲ ਰਿਹਾ ਤੇਲ
RELATED ARTICLES