ਪੰਜਾਬ ਦੇ ਜ਼ਿਲ੍ਹਿਆਂ ਦੇ ਡੀਸੀ ਹੁਣ ਹਫ਼ਤੇ ਵਿੱਚ ਚਾਰ ਦਿਨ ਪਿੰਡਾਂ ਅਤੇ ਸ਼ਹਿਰਾਂ ਦਾ ਦੌਰਾ ਕਰਨਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਨਾਲ ਹੀ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ। ਡੀਸੀ ਜਿਸ ਪਿੰਡ ਜਾਂ ਸ਼ਹਿਰ ਦਾ ਦੌਰਾ ਕਰੇਗਾ, ਉਸ ਬਾਰੇ ਪਹਿਲਾਂ ਘੋਸ਼ਣਾ ਕੀਤੀ ਜਾਵੇਗੀ। ਤਾਂ ਜੋ ਹਰ ਕੋਈ ਡੀ.ਸੀ ਦੀ ਫੇਰੀ ਦਾ ਲਾਭ ਉਠਾ ਸਕੇ।
ਬ੍ਰੇਕਿੰਗ: ਪੰਜਾਬ ਦੇ ਜ਼ਿਲ੍ਹਿਆਂ ਦੇ ਡੀਸੀ ਹੁਣ ਹਫ਼ਤੇ ਵਿੱਚ ਚਾਰ ਦਿਨ ਸੁਣਣਗੇ ਲੋਕਾਂ ਦੀਆਂ ਮੁਸ਼ਕਿਲਾਂ
RELATED ARTICLES