ਬਰਤਾਨੀਆ ਵਿੱਚ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਸੰਸਦ ਮੈਂਬਰ ਬੌਬ ਬਲੈਕਮੈਨ ਨੇ ਬ੍ਰਿਟਿਸ਼ ਸਰਕਾਰ ਨੂੰ 1919 ਦੇ ਜਲ੍ਹਿਆਂਵਾਲਾ ਬਾਗ ਸਾਕੇ ਲਈ ਭਾਰਤ ਦੇ ਲੋਕਾਂ ਤੋਂ ਰਸਮੀ ਤੌਰ ‘ਤੇ ਮੁਆਫ਼ੀ ਮੰਗਣ ਲਈ ਕਿਹਾ ਹੈ।ਉਨ੍ਹਾਂ ਨੇ ਵੀਰਵਾਰ ਨੂੰ ਸੰਸਦ ਵਿੱਚ ਕਿਹਾ ਕਿ ਬ੍ਰਿਟਿਸ਼ ਸਰਕਾਰ ਨੂੰ 13 ਅਪ੍ਰੈਲ ਤੋਂ ਪਹਿਲਾਂ ਮੁਆਫ਼ੀ ਮੰਗਣੀ ਚਾਹੀਦੀ ਹੈ।
ਬ੍ਰੇਕਿੰਗ : ਬ੍ਰਿਟਿਸ਼ ਸੰਸਦ ਮੈਂਬਰ ਦੀ ਮੰਗ, ਜਲਿਆਂਵਾਲਾ ਸਾਕੇ ਲਈ ਭਾਰਤ ਤੋਂ ਮੰਗੀ ਜਾਵੇ ਮਾਫ਼ੀ
RELATED ARTICLES