ਅੱਜ ਤੋਂ ਚੇਤ ਦੇ ਨਰਾਤਿਆਂ ਦੀ ਸ਼ੁਰੂਆਤ ਹੋਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਿਆਂ ਨੂੰ ਚੇਤ ਦੇ ਨਰਾਤਿਆ ਦੀ ਮੁਬਾਰਕਬਾਦ ਦਿੰਦੇ ਹੋਏ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਉਹਨਾਂ ਨੇ ਲਿਖਿਆ ਹੈ ਕਿ ਚੇਤ ਦੇ ਨਰਾਤਿਆਂ ਦੀਆਂ ਆਪ ਸਭ ਨੂੰ ਹਾਰਦਿਕ ਸ਼ੁਭਕਾਮਨਾਵਾਂ। ਕਾਮਨਾ ਕਰਦੇ ਹਾਂ ਕਿ ਮਾਂ ਸ਼ਕਤੀ ਤੁਹਾਡੇ ਸਾਰਿਆਂ ਦੇ ਜੀਵਨ ‘ਚ ਖ਼ੁਸ਼ੀਆਂ-ਖੇੜੇ ਲੈ ਕੇ ਆਵੇ।
ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ਚੇਤ ਦੇ ਨਰਾਤਿਆਂ ਦੀਆਂ ਦਿੱਤੀਆਂ ਵਧਾਈਆਂ
RELATED ARTICLES