ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਚਲਾਈ ਗਈ ਮੁਹਿਮ ਦੇ ਤਹਿਤ ਇੱਕ ਹੋਰ ਕਦਮ ਪੁੱਟਦੇਆ ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਨਸ਼ਿਆਂ ਦੇ ਖਿਲਾਫ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਦੇ ਲਈ 9779100200 ਨੰਬਰ ਜਾਰੀ ਕੀਤਾ ਗਿਆ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਜੇਕਰ ਕੋਈ ਵੀ ਨਸ਼ਿਆਂ ਦੇ ਖਿਲਾਫ ਕੋਈ ਵੀ ਜਾਣਕਾਰੀ ਦੇਣਾ ਚਾਹੁੰਦਾ ਹੈ ਤਾਂ ਇਸ ਨੰਬਰ ਦੇ ਦੇ ਸਕਦਾ ਹੈ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
ਬ੍ਰੇਕਿੰਗ : ਪੰਜਾਬ ਸਰਕਾਰ ਨੇ ਨਸ਼ਿਆ ਦੀ ਜਾਣਕਾਰੀ ਦੇਣ ਲਈ ਨੰਬਰ ਕੀਤਾ ਜਾਰੀ
RELATED ARTICLES