ਟ੍ਰੰਪ ਸਰਕਾਰ ਵੱਲੋਂ ਵਿਦੇਸ਼ੀ ਵਿਦਿਆਰਥੀਆਂ ਨੂੰ ਦੇਸ਼ ਨਿਕਾਲੇ ਦੇ ਹੁਕਮ ਦਿੱਤੇ ਹਨ। ਅਮਰੀਕਾ ਨੇ ਵਿਦੇਸ਼ੀ ਵਿਦਿਆਰਥੀਆਂ, ਵਿਸ਼ੇਸ਼ ਕਰਕੇ ਭਾਰਤੀਆਂ, ਨੂੰ ਸੈਲਫ ਡਿਪੋਰਟ ਦੇ ਹੁਕਮ ਜਾਰੀ ਕੀਤੇ ਹਨ। DOS ਵੱਲੋਂ ਭੇਜੀ ਗਈ ਚੇਤਾਵਨੀ ਭਰੀ ਈਮੇਲ ਮੁਤਾਬਕ, ਜੇਕਰ ਕੋਈ ਵਿਦਿਆਰਥੀ ਦੇਸ਼ ਵਿਰੋਧੀ ਪੋਸਟਾਂ ਲਾਈਕ ਜਾਂ ਸ਼ੇਅਰ ਕਰਦਾ ਪਾਇਆ ਗਿਆ, ਤਾਂ ਉਸਨੂੰ ਦੇਸ਼ ਛੱਡਣਾ ਪਵੇਗਾ। ਸੋਸ਼ਲ ਮੀਡੀਆ ਰੀਵਿਊ ਤੋਂ ਬਾਅਦ ਇਹ ਸਖ਼ਤ ਕਦਮ ਚੁੱਕਿਆ ਗਿਆ ਹੈ।
ਬ੍ਰੇਕਿੰਗ : ਅਮਰੀਕਾ ਤੋਂ ਹੁਣ ਇਹਨਾਂ ਵਿਦਿਆਰਥੀਆਂ ਨੂੰ ਦੇਸ਼ ਨਿਕਾਲੇ ਦੇ ਮਿਲੇ ਹੁਕਮ
RELATED ARTICLES