ਪੰਜਾਬ ਸਰਕਾਰ ਨੇ ਐਡਵੋਕੇਟ ਮਨਿੰਦਰਜੀਤ ਸਿੰਘ ਬੇਦੀ ਨੂੰ ਸੂਬੇ ਦਾ ਨਵਾਂ ਐਡਵੋਕੇਟ ਜਨਰਲ (ਏਜੀ) ਨਿਯੁਕਤ ਕੀਤਾ ਹੈ। ਇਹ ਫੈਸਲਾ ਸੀਨੀਅਰ ਵਕੀਲ ਗੁਰਮਿੰਦਰ ਸਿੰਘ ਗੈਰੀ ਦੇ ਅਸਤੀਫੇ ਤੋਂ ਬਾਅਦ ਲਿਆ ਗਿਆ ਹੈ। ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ 30 ਮਾਰਚ ਨੂੰ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਹ ਗੱਲ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਹੀ ਗਈ ਹੈ।
ਬ੍ਰੇਕਿੰਗ : ਪੰਜਾਬ ਸਰਕਾਰ ਨੇ ਐਡਵੋਕੇਟ ਮਨਿੰਦਰਜੀਤ ਸਿੰਘ ਬੇਦੀ ਨੂੰ ਬਣਾਇਆ ਨਵਾਂ ਐਡਵੋਕੇਟ ਜਨਰਲ
RELATED ARTICLES