ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ 13 ਮਹੀਨਿਆਂ ਤੋਂ ਅੰਦੋਲਨ ਚਲਾ ਰਹੇ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅੱਜ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨਗੇ। ਕੇਐਮਐਮ ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਕੱਲ੍ਹ ਦੁਪਹਿਰ ਇਸ ਪ੍ਰਦਰਸ਼ਨ ਦਾ ਐਲਾਨ ਕੀਤਾ।
ਬ੍ਰੇਕਿੰਗ : ਅੱਜ ਕਿਸਾਨ ਕਰਨਗੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ
RELATED ARTICLES


