ਮਾਰਚ ਦੇ ਅੰਤ ਤੱਕ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਔਸਤ ਨਾਲੋਂ 2 ਡਿਗਰੀ ਸੈਲਸੀਅਸ ਵੱਧ ਗਿਆ ਹੈ, ਹਾਲਾਂਕਿ ਮੌਸਮ ਵਿਭਾਗ ਇਸਨੂੰ ਆਮ ਮੰਨ ਰਿਹਾ ਹੈ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਗੁਰਦਾਸਪੁਰ ਵਿੱਚ 33.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸੂਬੇ ਦੇ ਹੋਰ ਹਿੱਸਿਆਂ ਨਾਲੋਂ ਵੱਧ ਸੀ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਤਾਪਮਾਨ ਹੁਣ ਲਗਾਤਾਰ ਵਧੇਗਾ। 2 ਅਪ੍ਰੈਲ ਤੱਕ ਦਿਨ ਦਾ ਵੱਧ ਤੋਂ ਵੱਧ ਤਾਪਮਾਨ 5 ਤੋਂ 7 ਡਿਗਰੀ ਵਧੇਗਾ।
ਬ੍ਰੇਕਿੰਗ : ਪੰਜਾਬ ਦੇ ਮੌਸਮ ਨੂੰ ਲੈਕੇ ਆਈ ਵੱਡੀ ਅੱਪਡੇਟ
RELATED ARTICLES