HomePunjabi NewsLiberal Breakingਪੰਜਾਬ ਸਰਕਾਰ ਵੱਲੋਂ ਇਸ ਦਿਨ ਲਈ ਕੀਤਾ ਗਿਆ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਇਸ ਦਿਨ ਲਈ ਕੀਤਾ ਗਿਆ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ 24 ਫਰਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ 24 ਫਰਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਰਕਾਰੀ ਸਕੂਲਾਂ ਅਤੇ ਕਾਲਜਾਂ ਸਮੇਤ ਸਰਕਾਰੀ ਅਦਾਰੇ ਬੰਦ ਰਹਿਣਗੇ।

RELATED ARTICLES

Most Popular

Recent Comments