ਰਾਹੁਲ ਗਾਂਧੀ ਦੀ ਭਾਰਤ ਜੋੜੋ ਨਿਆਏ ਯਾਤਰਾ ਅੱਜ ਯਾਨੀ 16 ਫਰਵਰੀ ਨੂੰ ਉੱਤਰ ਪ੍ਰਦੇਸ਼ ਦੇ ਚੰਦੌਲੀ ਵਿੱਚ ਦਾਖ਼ਲ ਹੋਵੇਗੀ। ਰਾਹੁਲ ਗਾਂਧੀ ਚੰਦੌਲੀ ਦੇ ਸਯਾਦਰਾਜਾ ਵਿੱਚ ਨੈਸ਼ਨਲ ਇੰਟਰ ਕਾਲਜ ਵਿੱਚ ਇੱਕ ਜਨ ਸਭਾ ਨੂੰ ਵੀ ਸੰਬੋਧਨ ਕਰਨਗੇ। ਇਸ ਦੌਰਾਨ ਕਾਂਗਰਸ ਦੇ ਸੂਬਾ ਪ੍ਰਧਾਨ ਅਜੈ ਰਾਏ, ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਉੱਤਰ ਪ੍ਰਦੇਸ਼ ਦੇ ਇੰਚਾਰਜ ਅਵਿਨਾਸ਼ ਪਾਂਡੇ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ਮੌਜੂਦ ਰਹਿਣਗੇ।
ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਪਹੁੰਚੇਗੀ ਚੰਦੋਲੀ
RELATED ARTICLES