ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਜੋਤੀ ਜੋਤ ਦਿਵਸ ਮੌਕੇ ਉਹਨਾਂ ਨੂੰ ਪ੍ਰਣਾਮ ਕੀਤਾ ਹੈ। ਆਪਣੀ ਪੋਸਟ ਵਿੱਚ ਉਹਨਾਂ ਲਿਖਿਆ ਹੈ ਕਿ ਦੂਜੀ ਪਾਤਸ਼ਾਹੀ ਧੰਨ ਧੰਨ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਉਹਨਾਂ ਨੂੰ ਕੋਟਿ-ਕੋਟਿ ਪ੍ਰਣਾਮ। ਗੁਰਮੁਖੀ ਲਿਪੀ ਦੇ ਪ੍ਰਚਾਰ-ਪਸਾਰ ਦੇ ਕਾਰਜਾਂ ਦੇ ਨਾਲ-ਨਾਲ ਗੁਰੂ ਸਾਹਿਬ ਜੀ ਨੇ ਬੱਚਿਆਂ ਨੂੰ ਖ਼ੁਦ ਗੁਰਮੁਖੀ ਪੜ੍ਹਾ ਕੇ ਗੁਰਮੁਖੀ ਭਾਸ਼ਾ ਅਤੇ ਸਿੱਖਿਆ ਦਾ ਮਹੱਤਵ ਸਮਝਾਇਆ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਜੋਤੀ ਜੋਤ ਦਿਵਸ ਮੌਕੇ ਸਾਂਝੀ ਕੀਤੀ ਖਾਸ ਪੋਸਟ
RELATED ARTICLES