ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਵਿੱਚ ਨਸ਼ਿਆਂ ਵਿਰੁੱਧ ਇੱਕ ਪਦਯਾਤਰਾ ਕੱਢਣਗੇ। ਸਕੂਲ ਅਤੇ ਕਾਲਜ ਦੇ ਵਿਦਿਆਰਥੀ ਵੀ ਮਾਰਚ ਵਿੱਚ ਹਿੱਸਾ ਲੈਣਗੇ। ਇਹ ਮਾਰਚ ਸਵੇਰੇ 11 ਵਜੇ ਆਰਤੀ ਚੌਕ ਤੋਂ ਸ਼ੁਰੂ ਹੋਵੇਗਾ ਅਤੇ ਘੁਮਾਰ ਮੰਡੀ ਰਾਹੀਂ ਡੀਆਈਜੀ ਦੀ ਰਿਹਾਇਸ਼ ਵੱਲ ਜਾਵੇਗਾ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਅੱਜ ਨਸ਼ਿਆ ਖਿਲਾਫ਼ ਕਰਨਗੇ ਪੈਦਲ ਯਾਤਰਾ
RELATED ARTICLES