ਵਕਫ਼ ਸੋਧ ਬਿੱਲ 2025 ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ। ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਨੇ ਪ੍ਰਸ਼ਨ ਕਾਲ ਤੋਂ ਬਾਅਦ ਦੁਪਹਿਰ ਸਦਨ ਵਿੱਚ ਚਰਚਾ ਲਈ ਇਸਨੂੰ ਪੇਸ਼ ਕੀਤਾ। ਸਪੀਕਰ ਓਮ ਬਿਰਲਾ ਨੇ ਬਿੱਲ ‘ਤੇ ਚਰਚਾ ਲਈ 8 ਘੰਟੇ ਦਾ ਸਮਾਂ ਰੱਖਿਆ ਹੈ। ਇਸ ਵਿੱਚੋਂ 4 ਘੰਟੇ 40 ਮਿੰਟ ਐਨਡੀਏ ਨੂੰ ਦਿੱਤੇ ਗਏ ਹਨ, ਬਾਕੀ ਸਮਾਂ ਵਿਰੋਧੀ ਧਿਰ ਨੂੰ ਦਿੱਤਾ ਗਿਆ ਹੈ।
ਬ੍ਰੇਕਿੰਗ : ਵਕਫ਼ ਸੋਧ ਬਿੱਲ 2025 ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ
RELATED ARTICLES