ਵਕਫ਼ ਸੋਧ ਬਿੱਲ 12 ਘੰਟੇ ਦੀ ਚਰਚਾ ਤੋਂ ਬਾਅਦ ਲੋਕ ਸਭਾ ਵਿੱਚ ਪਾਸ ਹੋ ਗਿਆ। 288 ਸੰਸਦ ਮੈਂਬਰਾਂ ਨੇ ਹੱਕ ਵਿੱਚ ਵੋਟ ਦਿੱਤੀ, 232 ਨੇ ਵਿਰੋਧ ਵਿੱਚ ਵੋਟ ਪਾਈ। ਇਸ ਨੂੰ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਕਿਰਨ ਰਿਜਿਜੂ ਨੇ ਪੇਸ਼ ਕੀਤਾ। ਕਿਰੇਨ ਰਿਜੀਜੂ ਨੇ ਇਸਨੂੰ UMEED (ਯੂਨੀਫਾਈਡ ਵਕਫ਼ ਮੈਨੇਜਮੈਂਟ ਐਂਪਾਵਰਮੈਂਟ, ਐਫੀਸ਼ੀਐਂਸੀ ਐਂਡ ਡਿਵੈਲਪਮੈਂਟ) ਦਾ ਨਾਮ ਦਿੱਤਾ ਹੈ।
ਵਕਫ਼ ਸੋਧ ਬਿੱਲ 12 ਘੰਟੇ ਦੀ ਚਰਚਾ ਤੋਂ ਬਾਅਦ ਲੋਕ ਸਭਾ ਵਿੱਚ ਹੋਇਆ ਪਾਸ
RELATED ARTICLES