ਪੰਜਾਬ ਵਿੱਚ ਤਾਪਮਾਨ ਲਗਾਤਾਰ ਵਧ ਰਿਹਾ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ 24 ਘੰਟਿਆਂ ਵਿੱਚ ਔਸਤਨ 1.4 ਡਿਗਰੀ ਸੈਲਸੀਅਸ ਵਧਿਆ ਹੈ, ਜਦੋਂ ਕਿ ਇਹ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਹੋ ਗਿਆ ਹੈ। ਸੂਬੇ ਦਾ ਤਾਪਮਾਨ 35 ਡਿਗਰੀ ਨੂੰ ਪਾਰ ਕਰ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 36.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪੰਜਾਬ ਵਿੱਚ ਗਰਮੀ ਨੇ ਰੰਗ ਦਿਖਾਉਣੇ ਕੀਤੇ ਸ਼ੁਰੂ, ਪਾਰਾ 35 ਦੇ ਪਾਰ
RELATED ARTICLES