ਸੂਬੇ ਦੇ 80 ਸਕੂਲਾਂ ਆਫ਼ ਐਮੀਨੈਂਸ ਲਈ ਮੈਂਟਰਸ਼ਿਪ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ। ਇਸ ਤਹਿਤ ਸੀਨੀਅਰ ਆਈਏਐਸ ਅਤੇ ਆਈਪੀਐਸ ਪੰਜ ਸਾਲਾਂ ਲਈ ਸਕੂਲਾਂ ਨੂੰ ਗੋਦ ਲੈਣਗੇ। ਉਹ ਸਕੂਲਾਂ ਦਾ ਦੌਰਾ ਕਰਨਗੇ ਅਤੇ ਬੱਚਿਆਂ ਨੂੰ ਮਿਲਕੇ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਨਗੇ। ਇਸ ਨਾਲ ਬੱਚਿਆਂ ਵਿੱਚ ਸਿਵਲ ਸੇਵਾਵਾਂ ਵਿੱਚ ਸ਼ਾਮਲ ਹੋਣ ਅਤੇ ਦੇਸ਼ ਦੀ ਸੇਵਾ ਕਰਨ ਦੀ ਭਾਵਨਾ ਪੈਦਾ ਹੋਵੇਗੀ।
ਬ੍ਰੇਕਿੰਗ: ਪੰਜਾਬ ਦੇ 80 ਸਕੂਲ ਆਫ਼ ਐਮੀਨੈਂਸ ਲਈ ਮੈਂਟਰਸ਼ਿਪ ਪ੍ਰੋਗਰਾਮ ਹੋਇਆ ਸ਼ੁਰੂ
RELATED ARTICLES