HomePunjabi NewsLiberal Breakingਬ੍ਰੇਕਿੰਗ: ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਤੇ ਕੱਸਿਆ ਸਿਆਸੀ ਨਿਸ਼ਾਨਾ

ਬ੍ਰੇਕਿੰਗ: ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਤੇ ਕੱਸਿਆ ਸਿਆਸੀ ਨਿਸ਼ਾਨਾ

ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਤੇ ਸਵਾਲ ਚੁੱਕਦੇ ਹੋਏ ਜ਼ਿਕਰ ਕੀਤਾ ਹੈ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਬਿਲਕੁਲ ਚਰ ਮਰਾ ਗਈ ਹੈ । ਉਹਨਾਂ ਕਿਹਾ ਕਿ ਫਤਿਹਗੜ੍ਹ ਚੂੜੀਆਂ ਵਿਖੇ ਇੱਕ ਡਾਕਟਰ ਕੋਲੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਉਸਦੇ ਪਰਿਵਾਰ ਨੂੰ ਲਗਾਤਾਰ ਧਮਕੀਆਂ ਭਰੇ ਫੋਨ ਆ ਰਹੇ ਹਨ ਪਰ ਪੰਜਾਬ ਸਰਕਾਰ ਹੱਥ ਤੇ ਹੱਥ ਧਰੀ ਬੈਠੀ ਹੈ। ਉਹਨਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਬਣਾਏ ਰੱਖਣ ਵਿੱਚ ਪੰਜਾਬ ਸਰਕਾਰ ਫੇਲ ਸਾਬਿਤ ਹੋਈ ਹੈ।

RELATED ARTICLES

Most Popular

Recent Comments