ਪੰਜਾਬ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ ਜਲੰਧਰ) ਨੇ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) 1999 ਦੀ ਧਾਰਾ 37ਏ ਦੇ ਤਹਿਤ ਰਾਣਾ ਸ਼ੂਗਰਜ਼ ਲਿਮਟਿਡ ਦੀ 22.02 ਕਰੋੜ ਰੁਪਏ ਦੀ ਅਚੱਲ ਜਾਇਦਾਦ ਜ਼ਬਤ ਕਰ ਲਈ ਹੈ, ਜਿਸ ‘ਤੇ ਵਿਦੇਸ਼ੀ ਮੁਦਰਾ ਭਾਰਤ ਤੋਂ ਬਾਹਰ ਰੱਖਣ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਈਡੀ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਬ੍ਰੇਕਿੰਗ : ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਦੀ 22 ਕਰੋੜ ਦੀ ਪ੍ਰਾਪਰਟੀ ਜ਼ਬਤ
RELATED ARTICLES