HomePunjabi NewsLiberal Breakingਬ੍ਰੇਕਿੰਗ : ਅਮਰੀਕਾ ਵਿੱਚ ਪੜ੍ਹ ਰਹੇ ਸੈਂਕੜੇ ਵਿਦਿਆਰਥੀਆਂ ਦਾ ਹੋਇਆ ਵੀਜ਼ਾ ਰੱਦ

ਬ੍ਰੇਕਿੰਗ : ਅਮਰੀਕਾ ਵਿੱਚ ਪੜ੍ਹ ਰਹੇ ਸੈਂਕੜੇ ਵਿਦਿਆਰਥੀਆਂ ਦਾ ਹੋਇਆ ਵੀਜ਼ਾ ਰੱਦ

ਅਮਰੀਕਾ ਵਿੱਚ ਪੜ੍ਹ ਰਹੇ ਸੈਂਕੜੇ ਵਿਦੇਸ਼ੀ ਵਿਦਿਆਰਥੀਆਂ ਨੂੰ ਅਚਾਨਕ ਉਨ੍ਹਾਂ ਦੇ F-1 ਵੀਜ਼ਾ ਯਾਨੀ ਕਿ ਵਿਦਿਆਰਥੀ ਵੀਜ਼ਾ ਰੱਦ ਕਰਨ ਸੰਬੰਧੀ ਇੱਕ ਈਮੇਲ ਪ੍ਰਾਪਤ ਹੋਈ ਹੈ। ਇਹ ਮੇਲ ਅਮਰੀਕੀ ਵਿਦੇਸ਼ ਵਿਭਾਗ (DoS) ਦੁਆਰਾ ਮਾਰਚ ਦੇ ਆਖਰੀ ਹਫ਼ਤੇ ਭੇਜਿਆ ਗਿਆ ਹੈ। ਇਹ ਈਮੇਲ ਉਨ੍ਹਾਂ ਵਿਦਿਆਰਥੀਆਂ ਨੂੰ ਭੇਜੀ ਗਈ ਹੈ ਜੋ ਕੈਂਪਸ ਐਕਟੀਵਿਜ਼ਮ ਯਾਨੀ ਕੈਂਪਸ ਵਿੱਚ ਹੋ ਰਹੇ ਪ੍ਰਦਰਸ਼ਨਾਂ ਵਿੱਚ ਸ਼ਾਮਲ ਹਨ।

RELATED ARTICLES

Most Popular

Recent Comments