ਪੰਜਾਬ ਭਰ ਵਿੱਚ ਪਨਬਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ 7 ਅਪ੍ਰੈਲ ਤੋਂ 9 ਅਪ੍ਰੈਲ ਤੱਕ ਕੀਤੀ ਜਾਣ ਵਾਲੀ ਹੜਤਾਲ ਰੱਦ ਕਰ ਦਿੱਤੀ ਗਈ ਹੈ। ਇਹ ਯੂਨੀਅਨ ਆਗੂਆਂ ਵੱਲੋਂ ਰਾਜ ਦੇ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਕਰਨ ਤੋਂ ਬਾਅਦ ਹੋਇਆ। ਮੀਟਿੰਗ ਵਿੱਚ ਯੂਨੀਅਨ ਨਾਲ ਸਮਝੌਤਾ ਹੋਣ ਤੋਂ ਬਾਅਦ ਹੜਤਾਲ ਦਾ ਸੱਦਾ ਵਾਪਸ ਲੈ ਲਿਆ ਗਿਆ।
ਬ੍ਰੇਕਿੰਗ: ਪੰਜਾਬ ਵਿੱਚ ਹੋਣ ਵਾਲੀ ਬੱਸਾਂ ਦੀ ਹੜਤਾਲ ਦੀ ਕਾਲ ਲਈ ਗਈ ਵਾਪਸ
RELATED ARTICLES


