ਪੰਜਾਬ ਸਰਕਾਰ ਨੇ ਡਾ. ਬੀ.ਆਰ. ਅੰਬੇਡਕਰ ਜਯੰਤੀ ਦੇ ਮੌਕੇ ‘ਤੇ 14 ਅਪ੍ਰੈਲ ਨੂੰ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਇੱਕ ਲਿਖਤੀ ਹੁਕਮ ਜਾਰੀ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਨੋਟੀਫਿਕੇਸ਼ਨ ਧਾਰਾ 25 ਐਕਟ 1881 ਤਹਿਤ ਜਾਰੀ ਕੀਤਾ ਗਿਆ ਹੈ। ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਸੰਸਥਾਵਾਂ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਪੰਜਾਬ ਸਰਕਾਰ ਨੇ ਡਾ. ਬੀ.ਆਰ. ਅੰਬੇਡਕਰ ਜਯੰਤੀ ਦੇ ਮੌਕੇ ‘ਤੇ 14 ਅਪ੍ਰੈਲ ਨੂੰ ਸੂਬੇ ਵਿੱਚ ਛੁੱਟੀ ਦਾ ਕੀਤਾ ਐਲਾਨ
RELATED ARTICLES