ਸ਼੍ਰੋਮਣੀ ਅਕਾਲੀ ਦਲ ਵੱਲੋਂ ਭਲਕੇ ਯਾਨੀ ਕਿ 8 ਅਪ੍ਰੈਲ ਨੂੰ ਕਾਰਜਕਾਰੀ ਕਮੇਟੀ ਦੀ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ਦੀ ਪ੍ਰਧਾਨਗੀ ਬਲਵਿੰਦਰ ਸਿੰਘ ਭੂੰਦੜ ਕਰਨਗੇ । ਮੀਟਿੰਗ ਦੇ ਵਿੱਚ ਨਵੇਂ ਪ੍ਰਧਾਨ ਅਤੇ ਅਹੁਦੇਦਾਰਾਂ ਦੇ ਲਈ ਚੋਣ ਦੀ ਤਰੀਕ ਨੂੰ ਤੈਅ ਕਰਨ ਤੇ ਵਿਚਾਰ ਕੀਤਾ ਜਾਵੇਗਾ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ ਵਿਸਾਖੀ ਤੱਕ ਸ਼੍ਰੋਮਣੀ ਅਕਾਲੀ ਦਲ ਨੂੰ ਨਵਾਂ ਪ੍ਰਧਾਨ ਮਿਲੇਗਾ।
ਬ੍ਰੇਕਿੰਗ : ਸ਼੍ਰੋਮਣੀ ਅਕਾਲੀ ਦਲ ਵੱਲੋਂ ਭਲਕੇ ਕੀਤੀ ਜਾਵੇਗੀ ਕਾਰਜਕਾਰੀ ਕਮੇਟੀ ਦੀ ਮੀਟਿੰਗ
RELATED ARTICLES