ਰਾਸ਼ਟਰੀ ਕਾਂਗਰਸ ਦਾ 84ਵਾਂ ਸੈਸ਼ਨ ਅੱਜ ਅਹਿਮਦਾਬਾਦ ਵਿੱਚ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਅਤੇ ਜਲੰਧਰ ਦੇ ਵਿਧਾਇਕ ਪ੍ਰਗਟ ਸਿੰਘ, ਵਿਧਾਨ ਸਭਾ ਵਿੱਚ ਡਿਪਟੀ ਸੀਐਲਪੀ ਲੀਡਰ ਅਰੁਣਾ ਚੌਧਰੀ, ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ, ਐਨਐਸਆਈ ਦੇ ਸੂਬਾ ਪ੍ਰਧਾਨ ਇਸਪ੍ਰੀਤ ਸਿੰਘ ਅਤੇ ਕਈ ਹੋਰ ਵਿਧਾਇਕ ਅਤੇ ਮੰਤਰੀ ਸ਼ਾਮਲ ਹਨ।
ਕਾਂਗਰਸ ਦੇ 84ਵੇਂ ਸੈਸ਼ਨ ਵਿੱਚ ਹਿੱਸਾ ਲੈਣ ਲਈ ਅਹਿਮਦਾਬਾਦ ਪਹੁੰਚੇ ਪੰਜਾਬ ਕਾਂਗਰਸ ਆਗੂ
RELATED ARTICLES