ਭਾਜਪਾ ਦੇ ਸਾਬਕਾ ਨੇਤਾ ਮਨੋਰੰਜਨ ਕਾਲੀਆ ਦੇ ਘਰ ਗਰਨੇਡ ਨਾਲ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਪੁਲਿਸ ਨੇ ਫੜਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਜਲੰਧਰ ਪੁਲਿਸ ਨੇ 12 ਘੰਟਿਆਂ ਦੇ ਅੰਦਰ 2 ਗ੍ਰਨੇਡ ਸੁੱਟਣ ਵਾਲਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਰਵਿੰਦਰ ਕੁਮਾਰ ਵਾਸੀ ਸੁਭਾਨ ਰੋਡ, ਗੜ੍ਹਾ (ਜਲੰਧਰ) ਅਤੇ ਸਤੀਸ਼ ਉਰਫ਼ ਕਾਕਾ ਉਰਫ਼ ਲੱਕਾ ਵਾਸੀ ਭਾਰਗਵ ਕੈਂਪ (ਜਲੰਧਰ) ਵਜੋਂ ਹੋਈ ਹੈ। ਪੁਲਿਸ ਨੇ ਈ-ਰਿਕਸ਼ਾ ਵੀ ਬਰਾਮਦ ਕਰ ਲਿਆ ਹੈ।
ਬ੍ਰੇਕਿੰਗ : ਭਾਜਪਾ ਨੇਤਾ ਦੇ ਘਰ ਗਰਨੇਡ ਸੁੱਟਣ ਵਾਲੇ 2 ਦੋਸ਼ੀਆਂ ਨੂੰ ਪੁਲਿਸ ਨੇ ਕੀਤਾ ਕਾਬੂ
RELATED ARTICLES