ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ, ਜਿਸ ਵਿੱਚ ਅੱਠ ਮਤੇ ਪਾਸ ਕੀਤੇ ਗਏ। ਇਸ ਤੋਂ ਬਾਅਦ ਜਥੇਦਾਰ ਕੁਲਦੀਪ ਸਿੰਘ ਨੇ ਗੇਅ ਪਰੇਡ ਦੇ ਮੁੱਦੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਲਦੀ ਹੀ ਗੁਰੂ ਸਿੱਖ ਵਿਦਵਾਨਾਂ ਦਾ ਇਕੱਠ ਬੁਲਾਇਆ ਜਾਵੇਗਾ ਅਤੇ ਇਸ ਮਾਮਲੇ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਹੋਈ ਮੀਟਿੰਗ
RELATED ARTICLES