ਅੱਜ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਬੁਲਾਈ ਗਈ ਸੀ। ਇਸ ਮੀਟਿੰਗ ਦੀ ਪ੍ਰਧਾਨਗੀ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ । ਮੀਟਿੰਗ ਵਿੱਚ ਵੱਡਾ ਫੈਸਲਾ ਲੈਂਦੇ ਹੋਏ ਐਲਾਨ ਕੀਤਾ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਕੀਤੀ ਜਾਵੇਗੀ। ਤੇਜਾ ਸਿੰਘ ਸਮੁੰਦਰੀ ਹਾਲ ਦੇ ਵਿੱਚ ਦੁਪਹਿਰ 1 ਵਜੇ ਚੋਣ ਕੀਤੀ ਜਾਵੇਗੀ। ਵਰਕਿੰਗ ਕਮੇਟੀ ਵੱਲੋਂ ਮਤੇ ਪਾਏ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।
ਬ੍ਰੇਕਿੰਗ : 12 ਅਪ੍ਰੈਲ ਨੂੰ ਹੋਵੇਗੀ ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ
RELATED ARTICLES