ਕੇਂਦਰੀ ਮੰਤਰੀ ਰਵਨੀਤ ਬਿੱਟੂ ਅਤੇ ਭਾਜਪਾ ਆਗੂ ਸੁਨੀਲ ਜਾਖੜ ਅੱਜ ਗਾਇਕ ਹੰਸ ਰਾਜ ਹੰਸ ਦੇ ਘਰ ਪਹੁੰਚੇ। ਦੋਨੇ ਆਗੂਆਂ ਨੇ ਹੰਸਰਾਜ ਹੰਸ ਦੇ ਨਾਲ ਉਹਨਾਂ ਦੀ ਪਤਨੀ ਦੇ ਦੇਹਾਂਤ ਦਾ ਅਫਸੋਸ ਜਤਾਇਆ ਅਤੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ। ਦੱਸ ਦਈਏ ਕਿ ਹੰਸਰਾਜ ਹੰਸ ਭਾਜਪਾ ਦਾ ਹਿੱਸਾ ਰਹੇ ਹਨ। ਅਤੇ ਇਸੇ ਦੇ ਚਲਦੇ ਭਾਜਪਾ ਆਗੂ ਉਹਨਾਂ ਦੇ ਨਾਲ ਦੁੱਖ ਦੀ ਇਸ ਘੜੀ ਵਿੱਚ ਦੁੱਖ ਵੰਡਾਉਣ ਲਈ ਪਹੁੰਚੇ ਸਨ।
ਕੇਂਦਰੀ ਮੰਤਰੀ ਰਵਨੀਤ ਬਿੱਟੂ ਅਤੇ ਭਾਜਪਾ ਆਗੂ ਸੁਨੀਲ ਜਾਖੜ ਅੱਜ ਗਾਇਕ ਹੰਸ ਰਾਜ ਹੰਸ ਦੇ ਘਰ ਪਹੁੰਚੇ
RELATED ARTICLES