HomePunjabi NewsLiberal Breakingਬ੍ਰੇਕਿੰਗ : ਪੰਜਾਬ ਪੁਲਿਸ ਦੀ ਮਹਿਲਾ ਕਾਂਸਟੇਬਲ ਨੂੰ 14 ਦਿਨ ਦੀ ਨਿਆਂਇਕ...

ਬ੍ਰੇਕਿੰਗ : ਪੰਜਾਬ ਪੁਲਿਸ ਦੀ ਮਹਿਲਾ ਕਾਂਸਟੇਬਲ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ

ਪੰਜਾਬ ਪੁਲਿਸ ਦੀ ਮਹਿਲਾ ਕਾਂਸਟੇਬਲ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਅਮਨਦੀਪ ਕੌਰ, ਜਿਸਨੂੰ ਇੰਸਟਾਕਵੀਨ ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਨੂੰ 2 ਅਪ੍ਰੈਲ ਨੂੰ ਬਠਿੰਡਾ ਦੇ ਲਾਡਲੀ ਧੀ ਚੌਕ ਤੋਂ 17 ਗ੍ਰਾਮ ਤੋਂ ਵੱਧ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। 5 ਦਿਨਾਂ ਦੇ ਰਿਮਾਂਡ ਦੀ ਮਿਆਦ ਖਤਮ ਹੋਣ ਤੋਂ ਬਾਅਦ ਉਸਨੂੰ ਮੰਗਲਵਾਰ (8 ਅਪ੍ਰੈਲ) ਨੂੰ ਬਠਿੰਡਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ।

RELATED ARTICLES

Most Popular

Recent Comments