ਪੰਜਾਬ ਕਿੰਗਜ਼ ਦੇ ਆਲਰਾਊਂਡਰ ਗਲੇਨ ਮੈਕਸਵੈੱਲ ‘ਤੇ ਆਈਪੀਐਲ ਨਿਯਮਾਂ ਦੀ ਉਲੰਘਣਾ ਦਾ ਦੋਸ਼ ਲੱਗਿਆ ਹੈ। ਉਸ ਨੂੰ ਧਾਰਾ 2.2 ਦੇ ਲੈਵਲ 1 ਦੀ ਉਲੰਘਣਾ ਕਰਨ ਲਈ ਉਸਦੀ ਮੈਚ ਫੀਸ ਦਾ 25% ਜੁਰਮਾਨਾ ਲਗਾਇਆ ਗਿਆ ਹੈ ਅਤੇ ਇੱਕ ਡੀਮੈਰਿਟ ਅੰਕ ਦਿੱਤਾ ਗਿਆ ਹੈ। ਹਾਲਾਂਕਿ ਬੀਸੀਸੀਆਈ ਨੇ ਉਸ ‘ਤੇ ਜੁਰਮਾਨਾ ਲਗਾਉਣ ਦਾ ਕਾਰਨ ਸਪੱਸ਼ਟ ਨਹੀਂ ਕੀਤਾ ਹੈ, ਪਰ ਮੰਨਿਆ ਜਾ ਰਿਹਾ ਹੈ ਕਿ ਉਹ ਜਲਦੀ ਆਊਟ ਹੋਣ ਤੋਂ ਨਿਰਾਸ਼ ਸੀ ।
ਬ੍ਰੇਕਿੰਗ : ਪੰਜਾਬ ਕਿੰਗਜ਼ ਦੇ ਆਲਰਾਊਂਡਰ ਗਲੇਨ ਮੈਕਸਵੈੱਲ ਤੇ ਲੱਗਾ ਜੁਰਮਾਨਾ
RELATED ARTICLES