HomePunjabi NewsLiberal Breakingਕਰਨਲ ਕੁੱਟਮਾਰ ਮਾਮਲੇ ਵਿੱਚ ਜਾਂਚ ਲਈ ਬਣਾਈ ਗਈ ਵਿਸ਼ੇਸ਼ ਟੀਮ

ਕਰਨਲ ਕੁੱਟਮਾਰ ਮਾਮਲੇ ਵਿੱਚ ਜਾਂਚ ਲਈ ਬਣਾਈ ਗਈ ਵਿਸ਼ੇਸ਼ ਟੀਮ

ਚੰਡੀਗੜ੍ਹ ਪੁਲੀਸ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੇ ਬਾਹਰ ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਹੋਈ ਮਾਰਕੁੱਟ ਦੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਸਿਟ) ਬਣਾ ਦਿੱਤੀ ਹੈ। ਇਹ ਟੀਮ ਏਜੀਐਮਯੂਟੀ ਕਾਡਰ ਦੇ ਆਈਪੀਐਸ ਅਧਿਕਾਰੀ ਮਨਜੀਤ ਦੀ ਅਗਵਾਈ ਹੇਠ ਪੂਰੇ ਮਾਮਲੇ ਦੀ ਜਾਂਚ ਕਰੇਗੀ। ਜਾਂਚ ਤੋਂ ਬਾਅਦ ਇਹ ਕਮੇਟੀ ਆਪਣੀ ਰਿਪੋਰਟ ਪੇਸ਼ ਕਰੇਗੀ ।

RELATED ARTICLES

Most Popular

Recent Comments