ਖਾਲਸਾ ਸਾਜਣਾ ਦਿਵਸ ਤੇ ਵਿਸਾਖੀ ਦਾ ਤਿਉਹਾਰ ਪਾਕਿਸਤਾਨ ਸਥਿਤ ਗੁਰਧਾਮਾਂ ਵਿੱਚ ਮਨਾਉਣ ਲਈ ਅੱਜ ਕਰੀਬ 1942 ਸਿੱਖ ਸ਼ਰਧਾਲੂਆਂ ਦਾ ਇੱਕ ਜੱਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਤੋਂ ਜੈਕਾਰਿਆਂ ਦੀ ਗੂੰਜ ਵਿੱਚ ਪਾਕਿਸਤਾਨ ਲਈ ਰਵਾਨਾ ਹੋਇਆ। ਜਾਣਕਾਰੀ ਦੇ ਮੁਤਾਬਿਕ 6400 ਸ਼ਰਧਾਲੂਆਂ ਨੂੰ ਵੀਜ਼ਾ ਦਿੱਤਾ ਗਿਆ ਹੈ।
ਬ੍ਰੇਕਿੰਗ : ਵਿਸਾਖੀ ਮਨਾਉਣ ਵਾਸਤੇ 1942 ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ
RELATED ARTICLES