HomePunjabi NewsLiberal BreakingIPL 2025 : ਰਾਇਲ ਚੈਲੇਂਜਰਜ਼ ਬੰਗਲੌਰ ਅਤੇ ਦਿੱਲੀ ਕੈਪੀਟਲਜ਼ ਵਿਚਕਾਰ ਮੁਕਾਬਲਾ ਅੱਜ

IPL 2025 : ਰਾਇਲ ਚੈਲੇਂਜਰਜ਼ ਬੰਗਲੌਰ ਅਤੇ ਦਿੱਲੀ ਕੈਪੀਟਲਜ਼ ਵਿਚਕਾਰ ਮੁਕਾਬਲਾ ਅੱਜ

ਆਈਪੀਐਲ 2025 ਦਾ 24ਵਾਂ ਮੈਚ ਅੱਜ ਰਾਇਲ ਚੈਲੇਂਜਰਜ਼ ਬੰਗਲੌਰ ਅਤੇ ਦਿੱਲੀ ਕੈਪੀਟਲਜ਼ ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਸ਼ਾਮ 7:30 ਵਜੇ ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਦੋਵੇਂ ਟੀਮਾਂ ਇਸ ਸੀਜ਼ਨ ਵਿੱਚ ਪਹਿਲੀ ਵਾਰ ਇੱਕ ਦੂਜੇ ਦਾ ਸਾਹਮਣਾ ਕਰਨਗੀਆਂ।

RELATED ARTICLES

Most Popular

Recent Comments