ਲਗਾਤਾਰ ਵੱਧ ਰਹੀ ਗਰਮੀ ਨੇ ਲੋਕਾਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਸਿਹਤ ਵਿਭਾਗ ਨੇ ਗਰਮੀ ਤੋਂ ਬਚਾਅ ਲਈ ਇੱਕ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਵੀਰਵਾਰ ਨੂੰ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 41.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਵਧਣ ਦੀ ਉਮੀਦ ਹੈ।
ਬ੍ਰੇਕਿੰਗ: ਪੰਜਾਬ ਵਿੱਚ ਗਰਮੀ ਨੇ ਦਿਖਾਇਆ ਰੰਗ, ਪਾਰਾ 41 ਦੇ ਪਾਰ
RELATED ARTICLES